HomePunjabi NewsLiberal Breakingਬ੍ਰੇਕਿੰਗ: ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜਾ ਵੜਿੰਗ ਖ਼ਿਲਾਫ਼ ਕਾਂਗਰਸ...

ਬ੍ਰੇਕਿੰਗ: ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜਾ ਵੜਿੰਗ ਖ਼ਿਲਾਫ਼ ਕਾਂਗਰਸ ਦਾ ਨਾਰਾਜ਼ ਧੜਾ ਹੋਇਆ ਇਕੱਠਾ

ਮੁਹਾਲੀ: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਪਾਰਟੀ ਦੀ ਅੰਦਰੂਨੀ ਖਿੱਚਤਾਣ ਹੋਰ ਵਧ ਗਈ ਹੈ। ਸੂਤਰਾਂ ਮੁਤਾਬਕ ਨਾਰਾਜ਼ ਧੜਿਆਂ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਾਲੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ। ਮੋਰਿੰਡਾ ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਆਗੂਆਂ ਨੇ ਮੁਹਾਲੀ ਵਿੱਚ ਮੀਟਿੰਗ ਕਰਕੇ ਅਗਲੀ ਰਣਨੀਤੀ ‘ਤੇ ਚਰਚਾ ਕੀਤੀ।

RELATED ARTICLES

Most Popular

Recent Comments