More
    HomePunjabi NewsLiberal Breakingਬ੍ਰੇਕਿੰਗ: ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ, ਕਾਂਗਰਸ ਦਾ ਦੀਵਾ ਬੱਸ...

    ਬ੍ਰੇਕਿੰਗ: ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ, ਕਾਂਗਰਸ ਦਾ ਦੀਵਾ ਬੱਸ ਬੁੱਝਣ ਵਾਲਾ ਹੈ: CM ਭਗਵੰਤ ਮਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਦੀਵਾ ਹੁਣ ਬੁੱਝਣ ਵਾਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ, ਜਦਕਿ ਵਿਰੋਧੀ ਧਿਰ ਕੋਲ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਏਜੰਡਾ ਨਹੀਂ ਹੈ।

    RELATED ARTICLES

    Most Popular

    Recent Comments