HomePunjabi NewsLiberal Breakingਬ੍ਰੇਕਿੰਗ : ਕਾਂਗਰਸ ਹਾਈਕਮਾਨ ਨੇ ਵਿਜੇ ਇੰਦਰ ਸਿੰਗਲਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਬ੍ਰੇਕਿੰਗ : ਕਾਂਗਰਸ ਹਾਈਕਮਾਨ ਨੇ ਵਿਜੇ ਇੰਦਰ ਸਿੰਗਲਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਸੀਨੀਅਰ ਆਗੂ ਵਿਜੈ ਇੰਦਰ ਸਿੰਗਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਨਵੇਂ ਬਣੇ ਪਾਰਟੀ ਦੇ ਕੌਮੀ ਅਸਾਸੇ ਤੇ ਜਾਇਦਾਦ ਵਿਭਾਗ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸਿੰਗਲਾ AICC ਦੇ ਸੰਯੁਕਤ ਖਜ਼ਾਨਚੀ ਵਜੋਂ ਆਪਣੀ ਮੌਜੂਦਾ ਭੂਮਿਕਾ ਵੀ ਨਿਭਾਉਂਦੇ ਰਹਿਣਗੇ। ਇਹ ਨਿਯੁਕਤੀ ਪਾਰਟੀ ਦੇ ਆਰਥਿਕ ਮਾਮਲਿਆਂ ਨੂੰ ਮਜ਼ਬੂਤ ਬਣਾਉਣ ਲਈ ਕੀਤੀ ਗਈ ਹੈ।

RELATED ARTICLES

Most Popular

Recent Comments