ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਥਿਤ ਤੌਰ ‘ਤੇ ਕਾਂਗਰਸ ਹਾਈਕਮਾਨ ਨੇ ਸਮਰਥਕਾਂ ਦੀ ਗਤੀਵਿਧੀਆਂ ਨੂੰ ਲੈ ਕੇ ਫਟਕਾਰ ਲਗਾਈ ਹੈ। ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਕਾਬੂ ਵਿੱਚ ਰੱਖਣ ਲਈ ਕਿਹਾ ਗਿਆ ਹੈ। ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦ ਸਬੰਧੀ ਆਉਣ ਵਾਲੇ 15 ਦਿਨਾਂ ਵਿੱਚ ਹਾਈਕਮਾਨ ਵੱਲੋਂ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।
ਬ੍ਰੇਕਿੰਗ: ਚਰਨਜੀਤ ਚੰਨੀ ਨੂੰ ਕਾਂਗਰਸ ਹਾਈਕਮਾਨ ਦੀ ਫਟਕਾਰ, ਸਮਰਥਕਾਂ ਨੂੰ ਕਾਬੂ ਕਰਨ ਲਈ ਕਿਹਾ
RELATED ARTICLES


