ਵੋਟਿੰਗ ਖ਼ਤਮ ਹੋਣ ਮਗਰੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਸੀਐਮ ਚੰਨੀ ਨੇ ਵਰਕਰਾਂ ਨੂੰ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਚੌਕਸ ਕੀਤਾ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਸਰਕਾਰ ਹੇਰਾਫੇਰੀ ਕਰ ਸਕਦੀ ਹੈ। ਆਗੂਆਂ ਨੇ ਉਮੀਦਵਾਰਾਂ ਨੂੰ ਹਦਾਇਤ ਕੀਤੀ ਕਿ ਅਗਲੇ ਦੋ ਦਿਨ ਸਟਰਾਂਗ ਰੂਮਾਂ ‘ਤੇ 24 ਘੰਟੇ 10-15 ਵਰਕਰ ਤਾਇਨਾਤ ਰੱਖੇ ਜਾਣ ਅਤੇ ਸ਼ੱਕ ਪੈਣ ‘ਤੇ ਤੁਰੰਤ ਸੂਚਨਾ ਦਿੱਤੀ ਜਾਵੇ।
ਬ੍ਰੇਕਿੰਗ: ਕਾਂਗਰਸ ਵੱਲੋਂ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਹਦਾਇਤਾਂ ਜਾਰੀ
RELATED ARTICLES


