More
    HomePunjabi NewsLiberal Breakingਬ੍ਰੇਕਿੰਗ: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸੀ...

    ਬ੍ਰੇਕਿੰਗ: ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਰਬਾਰ ਸਾਹਿਬ ਨਤਮਸਤਕ ਹੋਏ ਕਾਂਗਰਸੀ ਆਗੂ ਆਸ਼ੂ

    ਬ੍ਰੇਕਿੰਗ : ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੀਨੀਅਰ ਕਾਂਗਰਸ ਆਗੂ ਭਾਰਤ ਭੂਸ਼ਣ ਆਸ਼ੂ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁੱਜੇ । ਇੱਥੇ ਪਹੁੰਚ ਕੇ ਉਹਨਾਂ ਨੇ ਮੱਥਾ ਟੇਕਿਆ ਤੇ ਅਰਦਾਸ ਕੀਤੀ । ਉਹਨਾਂ ਨੇ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨ ਵਾਸਤੇ ਆਏ ਹਨ । ਪਰਮਾਤਮਾ ਦੇ ਅੱਗੇ ਅਰਦਾਸ ਕੀਤੀ ਹੈ ਕਿ ਸਾਰੇ ਕਸ਼ਟ ਦੂਰ ਹੋਣ ਅਤੇ ਚੜ੍ਹਦੀ ਕਲਾ ਹੋਵੇ।

    RELATED ARTICLES

    Most Popular

    Recent Comments