ਕਾਂਗਰਸੀ ਆਗੂ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇੰਨੇ ਬੇਚੈਨ ਕਿਉਂ ਹਨ ਕਿ ਉਹ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਘੁੰਮਣ ਲੱਗ ਪਏ ਹਨ, ਜਦੋਂ ਕਿ ਉਪ ਚੋਣ ਦਾ ਐਲਾਨ ਨਹੀਂ ਹੋਇਆ ਹੈ। ਆਸ਼ੂ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੀ ਚੋਣ ਲੜਨ ਲਈ ਮਜਬੂਰ ਹਨ।
ਬ੍ਰੇਕਿੰਗ : ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਮਾਨ ਤੇ ਕੱਸਿਆ ਤੰਜ
RELATED ARTICLES