HomePunjabi NewsLiberal Breakingਬ੍ਰੇਕਿੰਗ: ਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਬੋਲਿਆ ਹਮਲਾ

ਬ੍ਰੇਕਿੰਗ: ਕਾਂਗਰਸੀ ਆਗੂ ਪਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਬੋਲਿਆ ਹਮਲਾ

ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਓਹਨਾ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਵਿਭਾਗਾਂ ਦੀ ਸਬਸਿਡੀ ਅਤੇ ਬਿਜਲੀ ਦੇ ਬਿੱਲਾਂ ਦੀ ਰਾਸ਼ੀ ਬਕਾਇਆ ਹੈ। ਪੰਜਾਬ ਸਰਕਾਰ ਵੱਲੋਂ ਮੌਜੂਦਾ ਸਬਸਿਡੀ ਬਿੱਲ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਕੁੱਲ 13,600 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ, ਜਿਸ ਨਾਲ ਪਾਵਰਕੌਮ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋ ਗਿਆ ਹੈ।

RELATED ARTICLES

Most Popular

Recent Comments