HomePunjabi NewsLiberal Breakingਬ੍ਰੇਕਿੰਗ : ਕਾਂਗਰਸ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਦੱਸਿਆ...

ਬ੍ਰੇਕਿੰਗ : ਕਾਂਗਰਸ ਆਗੂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਦੱਸਿਆ ਭਾਜਪਾ ਦੀ B ਟੀਮ

ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਤੇ ਵੱਡਾ ਨਿਸ਼ਾਨਾ ਕਸਦੇ ਹੋਏ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਹੈ ਅਤੇ ਇਹਨਾਂ ਨੇ ਇਹ ਪਹਿਲਾਂ ਵੀ ਸਾਬਿਤ ਕੀਤਾ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਇਹ ਚੀਜ਼ ਸਾਬਿਤ ਕਰਕੇ ਦਿਖਾਈ ਹੈ।

RELATED ARTICLES

Most Popular

Recent Comments