HomePunjabi NewsLiberal Breakingਬ੍ਰੇਕਿੰਗ : ਕਾਂਗਰਸੀ ਆਗੂ ਸੁੱਖੀ ਰੰਧਾਵਾ ਨੇ ਪੰਜਾਬ ਵਿੱਚ ਵਿਗੜ ਰਹੀ ਕਨੂੰਨ...

ਬ੍ਰੇਕਿੰਗ : ਕਾਂਗਰਸੀ ਆਗੂ ਸੁੱਖੀ ਰੰਧਾਵਾ ਨੇ ਪੰਜਾਬ ਵਿੱਚ ਵਿਗੜ ਰਹੀ ਕਨੂੰਨ ਵਿਵਸਥਾ ਤੇ ਚੁੱਕੇ ਸਵਾਲ

ਅੰਮ੍ਰਿਤਸਰ ਵਿੱਚ, ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਗੰਭੀਰ ਸਵਾਲ ਉਠਾਏ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਗੈਂਗਸਟਰਵਾਦ ਵੱਧ ਰਿਹਾ ਹੈ ਅਤੇ ਸਰਕਾਰ ਇਸ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਰੰਧਾਵਾ ਨੇ ਕਈ ਸਰਗਰਮ ਗੈਂਗਸਟਰਾਂ ਦਾ ਨਾਮ ਲਿਆ ਅਤੇ ਕਿਹਾ ਕਿ ਪੁਲਿਸ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ।

RELATED ARTICLES

Most Popular

Recent Comments