ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਤੇ ਸਾਬਕਾ ਉਪ ਮੁੱਖ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਕਸਦੇ ਹੋਏ ਕਿਹਾ ਹੈ ਕਿ ਪੁਲਿਸ ਚੌਂਕੀਆਂ ਤੇ ਘਰਾਂ ਤੇ ਹਮਲਾ ਹੋਣਾ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ। ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ ਸਾਬਿਤ ਹੋਈ ਹੈ।
ਬ੍ਰੇਕਿੰਗ : ਕਾਂਗਰਸ ਆਗੂ ਸੁਖਜਿੰਦਰ ਰੰਧਾਵਾ ਨੇ ਪੰਜਾਬ ਸਰਕਾਰ ਲਗਾਏ ਵੱਡੇ ਇਲਜ਼ਾਮ
RELATED ARTICLES