CBI ਵੱਲੋਂ ਪੰਜਾਬ ਪੁਲਿਸ ਦੇ DIG ਦੀ ਗ੍ਰਿਫ਼ਤਾਰੀ ਨੇ ਭਗਵੰਤ ਮਾਨ ਤੇ ਕੇਜਰੀਵਾਲ ਦੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੇ ਦਾਅਵਿਆਂ ਨੂੰ ਝਟਕਾ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਭ੍ਰਿਸ਼ਟ ਪੁਲਿਸ ਪ੍ਰਣਾਲੀ ਅਤੇ ਵਿਜੀਲੈਂਸ ਬਿਊਰੋ ਦੀ ਪੱਖਪਾਤੀ ਕਾਰਗੁਜ਼ਾਰੀ ਨੂੰ ਬੇਨਕਾਬ ਕਰਦੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਲੋਕਪਾਲ ਨੂੰ ਨਾ ਲਗਾਉਣਾ ਇਸੀ ਭ੍ਰਿਸ਼ਟ ਪ੍ਰਣਾਲੀ ਦਾ ਹਿੱਸਾ ਹੈ।
ਬ੍ਰੇਕਿੰਗ : ਕਾਂਗਰਸੀ ਆਗੂ ਸੁੱਖਪਾਲ ਖਹਿਰਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
RELATED ARTICLES