ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਗਿਆ ਹੈ। ਸੁਖਪਾਲ ਸਿੰਘ ਖਹਿਰਾ ਨੇ ਕੋਰਟ ਵਿੱਚ ਅਗਾਉ ਜਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ ਜਿਸ ਨੂੰ ਕੋਰਟ ਨੇ ਨਾਮਨਜੂਰ ਕਰ ਦਿੱਤਾ ਹੈ। ਹੁਣ ਸੁਖਪਾਲ ਸਿੰਘ ਖਹਿਰਾ ਦੀ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ। ਪੰਜਾਬ ਪੁਲਿਸ ਨੇ ਚਾਰ ਦਿਨ ਪਹਿਲਾਂ ਜੋਗਾ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਬ੍ਰੇਕਿੰਗ : ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਨੇ ਦਿੱਤਾ ਝੱਟਕਾ
RELATED ARTICLES