ਅੰਮ੍ਰਿਤਸਰ ਵਿੱਚ ਮੇਅਰ ਦੇ ਅਹੁਦੇ ਲਈ ਅੱਜ ਸੀਨੀਅਰ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ, ਆਬਜ਼ਰਵਰ ਹਰੀਸ਼ ਚੌਧਰੀ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਹਨ। ਮੇਅਰ ਦੇ ਅਹੁਦੇ ਲਈ 46 ਕੌਂਸਲਰਾਂ ਦੀ ਹਮਾਇਤ ਦੀ ਲੋੜ ਹੈ ਜਦਕਿ ਕਾਂਗਰਸ ਕੋਲ ਇਸ ਵੇਲੇ 41 ਕੌਂਸਲਰ ਹਨ।
ਬ੍ਰੇਕਿੰਗ : ਅੰਮ੍ਰਿਤਸਰ ਵਿੱਚ ਮੇਅਰ ਦੇ ਅਹੁਦੇ ਲਈ ਅੱਜ ਕਾਂਗਰਸ ਦੀ ਮੀਟਿੰਗ
RELATED ARTICLES