More
    HomePunjabi NewsLiberal Breakingਬ੍ਰੇਕਿੰਗ : ਚੰਨੀ, ਰੰਧਾਵਾ ਤੇ ਬਾਜਵਾ ਨੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ, ਹਰਪਾਲ...

    ਬ੍ਰੇਕਿੰਗ : ਚੰਨੀ, ਰੰਧਾਵਾ ਤੇ ਬਾਜਵਾ ਨੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ, ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਮੰਗ

    ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂਆਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਤੂਰ ਬਣਜਾਰਾ ਦੇ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਮਾਮਲੇ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਵੀ ਮੰਗ ਕੀਤੀ।

    RELATED ARTICLES

    Most Popular

    Recent Comments