HomePunjabi NewsLiberal Breakingਬ੍ਰੇਕਿੰਗ : ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਲਗਾਏ ਗੰਭੀਰ...

ਬ੍ਰੇਕਿੰਗ : ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਤੇ ਲਗਾਏ ਗੰਭੀਰ ਦੋਸ਼

ਜਲੰਧਰ ਛਾਉਣੀ ਹਲਕੇ ਤੋਂ ਕਾਂਗਰਸੀ ਵਿਧਾਇਕ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਪਰਗਟ ਸਿੰਘ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਪਰਗਟ ਸਿੰਘ ਨੇ ਕਿਹਾ ਹੈ ਕਿ ਦਿੱਲੀ ਤੋਂ ਹਾਰਨ ਵਾਲੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਵਿਭਾਗਾਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments