ਕਾਂਗਰਸ ਦੇ ਵਿਧਾਇਕ ਸੁਖਵਿੰਦਰ ਕੋਟਲੀ ਤੇ ਐਫ ਆਈਆਰ ਦਰਜ ਕਰਨ ਮਗਰੋਂ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਿਆਨ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਕੋਟਲੀ ਦੇ ਖਿਲਾਫ ਦਰਜ ਕੀਤੀ ਗਈ ਐਫਆਈਆਰ ਦੀ ਉਹ ਸਖਤ ਨਿੰਦਾ ਕਰਦੇ ਹਨ। ਵੜਿੰਗ ਨੇ ਐਫ ਆਈਆਰ ਦਰਜ ਕਰਨ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ ਵੀ ਦਿੱਤੀ।
ਬ੍ਰੇਕਿੰਗ : ਕਾਂਗਰਸੀ ਵਿਧਾਇਕ ਕੋਟਲੀ ਦੇ ਹੱਕ ਵਿੱਚ ਬੋਲੇ ਰਾਜਾ ਵੜਿੰਗ
RELATED ARTICLES