ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉੱਤੇ ਸੀਬੀਆਈ ਵੱਲੋਂ ਅੱਜ ਰੇਡ ਕੀਤੀ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਮੁਤਾਬਿਕ ਰਾਣਾ ਗੁਰਜੀਤ ਸਿੰਘ ਜੀ ਚੰਡੀਗੜ੍ਹ ਵਿਖੇ ਪੈਂਦੀ ਕੋਠੀ ਤੇ ਸੀਬੀਆਈ ਵੱਲੋਂ ਅੱਜ ਤੜਕੇ ਰੇਡ ਮਾਰੀ ਗਈ ਹੈ। ਸੀਬੀਆਈ ਦੀ ਟੀਮ ਅੱਜ ਤੜਕੇ ਤੋਂ ਹੀ ਕੋਠੀ ਦੇ ਅੰਦਰ ਮੌਜੂਦ ਹੈ ਅਤੇ ਤਲਾਸ਼ੀ ਲਈ ਜਾ ਰਹੀ ਹੈ।
ਬ੍ਰੇਕਿੰਗ : ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਕੋਠੀ ਉੱਤੇ ਸੀਬੀਆਈ ਵੱਲੋਂ ਰੇਡ
RELATED ARTICLES