ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਇਹ ਵਿਸ਼ੇਸ਼ ਇਜਲਾਸ ਮਜ਼ਦੂਰ ਦਿਵਸ ਮੌਕੇ ਬੁਲਾਇਆ ਗਿਆ ਸੀ। ਕਾਂਗਰਸ ਵਿਧਾਇਕਾਂ ਨੇ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਸਦਨ ਛੱਡਿਆ। ਸਦਨ ਵਿੱਚ ਸਿਆਸੀ ਮਾਹੌਲ ਗਰਮਾ ਗਿਆ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ‘ਚ ਕਾਂਗਰਸੀ ਵਿਧਾਇਕਾਂ ਦਾ ਵਾਕਆਊਟ
RELATED ARTICLES


