ਕਾਂਗਰਸੀ MP ਗੁਰਜੀਤ ਔਜਲਾ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਹੱਕ ‘ਚ ਆਵਾਜ਼ ਉਠਾਈ। ਉਨ੍ਹਾਂ ਨੇ ਕਿਹਾ ਕਿ ਭਾਰਤੀਆਂ ਨੂੰ ਵਾਪਸ ਲਿਆਉਣ ਦਾ ਤਰੀਕਾ ਗਲਤ ਸੀ, ਉਨ੍ਹਾਂ ਦੇ ਹੱਥ-ਪੈਰ ਬੰਨ੍ਹੇ ਗਏ। ਔਜਲਾ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਵਾਪਸੀ ਲਈ ਵਪਾਰਕ ਉਡਾਣ ਨਾਲ ਲਿਆਉਣਾ ਚਾਹੀਦਾ ਸੀ। ਪਾਰਲੀਮੈਂਟ ਅੱਗੇ ਬੇੜੀਆਂ ਬੰਨ੍ਹਕੇ ਪ੍ਰਦਰਸ਼ਨ ਵੀ ਕੀਤਾ।
ਬ੍ਰੇਕਿੰਗ : ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀਆਂ ਦੇ ਹੱਕ ਵਿੱਚ ਡਟੇ ਕਾਂਗਰਸੀ MP ਗੁਰਜੀਤ ਔਜਲਾ
RELATED ARTICLES