HomePunjabi NewsLiberal Breakingਬ੍ਰੇਕਿੰਗ : ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ...

ਬ੍ਰੇਕਿੰਗ : ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਲਈ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਇੰਚਾਰਜ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਤੁਰੰਤ ਲਾਗੂ ਹੋਵੇਗਾ।

RELATED ARTICLES

Most Popular

Recent Comments