HomePunjabi NewsLiberal Breakingਬ੍ਰੇਕਿੰਗ : ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਕੀਤਾ ਚੈਲੰਜ

ਬ੍ਰੇਕਿੰਗ : ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਕੀਤਾ ਚੈਲੰਜ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਹੈ। ਰਾਜਾ ਵੜਿੰਗ ਨੇ ਜਾਖੜ ਨੂੰ ਅਬੋਹਰ ਹਲਕੇ ਤੋਂ ਚੋਣ ਲੜਨ ਲਈ ਕਿਹਾ ਹੈ। ਰਾਜਾ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਕਿ ਜੇਕਰ ਉਹ ਜਾਖੜ ਤੋਂ ਚੋਣ ਹਾਰ ਜਾਂਦੇ ਹਨ ਤਾਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਤੋਂ ਅਸਤੀਫਾ ਦੇ ਦੇਣਗੇ।

RELATED ARTICLES

Most Popular

Recent Comments