HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਵਿਖੇ ਲੈਂਡ ਪੁਲਿੰਗ ਖ਼ਿਲਾਫ ਕਾਂਗਰਸ ਦਾ ਪ੍ਰਦਰਸ਼ਨ

ਬ੍ਰੇਕਿੰਗ : ਲੁਧਿਆਣਾ ਵਿਖੇ ਲੈਂਡ ਪੁਲਿੰਗ ਖ਼ਿਲਾਫ ਕਾਂਗਰਸ ਦਾ ਪ੍ਰਦਰਸ਼ਨ

ਕਾਂਗਰਸ ਪਾਰਟੀ ਨੇ ਅੱਜ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਧੜਾ ਇਸ ਵਿਰੋਧ ਪ੍ਰਦਰਸ਼ਨ ਤੋਂ ਪੂਰੀ ਤਰ੍ਹਾਂ ਗੈਰਹਾਜ਼ਰ ਰਿਹਾ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪ੍ਰਗਟ ਸਿੰਘ ਵੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ।

RELATED ARTICLES

Most Popular

Recent Comments