HomePunjabi NewsLiberal Breakingਬ੍ਰੇਕਿੰਗ: ਕਾਂਗਰਸ ਵੱਲੋਂ NSUI ਢਾਂਚੇ 'ਚ ਵੱਡਾ ਫੇਰਬਦਲ, ਰਾਜਵਿੰਦਰ ਸਿੰਘ ਸਿੱਧੂ ਪੰਜਾਬ...

ਬ੍ਰੇਕਿੰਗ: ਕਾਂਗਰਸ ਵੱਲੋਂ NSUI ਢਾਂਚੇ ‘ਚ ਵੱਡਾ ਫੇਰਬਦਲ, ਰਾਜਵਿੰਦਰ ਸਿੰਘ ਸਿੱਧੂ ਪੰਜਾਬ ਇਕਾਈ ਦੇ ਐਡਹਾਕ ਪ੍ਰਧਾਨ ਨਿਯੁਕਤ

ਚੰਡੀਗੜ੍ਹ: ਕਾਂਗਰਸ ਹਾਈਕਮਾਨ ਨੇ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (NSUI) ਦੇ ਜਥੇਬੰਦਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਰਾਜਵਿੰਦਰ ਸਿੰਘ ਸਿੱਧੂ ਨੂੰ ਪੰਜਾਬ ਇਕਾਈ ਦਾ ਐਡਹਾਕ ਪ੍ਰਧਾਨ ਨਿਯੁਕਤ ਕੀਤਾ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮਨਜ਼ੂਰੀ ਮਗਰੋਂ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਸ ਸਬੰਧੀ ਅਧਿਕਾਰਤ ਐਲਾਨ ਕੀਤਾ। ਪਾਰਟੀ ਨੇ ਪੰਜਾਬ ਸਮੇਤ 10 ਸੂਬਿਆਂ ਅਤੇ ਜਥੇਬੰਦਕ ਇਕਾਈਆਂ ਵਿੱਚ ਤੁਰੰਤ ਪ੍ਰਭਾਵ ਨਾਲ ਨਵੇਂ ਐਡਹਾਕ ਪ੍ਰਧਾਨ ਨਿਯੁਕਤ ਕੀਤੇ ਹਨ।

RELATED ARTICLES

Most Popular

Recent Comments