ਪੰਜਾਬ ਵਿੱਚ ਹੋਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਜਲਦ ਹੀ ਵੱਖ-ਵੱਖ ਜ਼ਿਲਿਆਂ ਦੇ ਵਿੱਚ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਸੀਨੀਅਰ ਆਗੂਆਂ ਦੀ ਇਸ ਪ੍ਰਤੀ ਜਿੰਮੇਵਾਰੀ ਲਗਾ ਦਿੱਤੀ ਗਈ ਹੈ । ਇਸ ਤੋਂ ਪਹਿਲਾਂ 2022 ਦੇ ਵਿੱਚ ਇਹ ਨਿਯੁਕਤੀਆਂ ਕੀਤੀਆਂ ਗਈਆਂ ਸਨ।
ਬ੍ਰੇਕਿੰਗ: ਪੰਜਾਬ ਵਿੱਚ ਕਾਂਗਰਸ ਵਲੋਂ ਜਲਦ ਨਿਯੁਕਤ ਕੀਤੇ ਜਾਣਗੇ ਜ਼ਿਲ੍ਹਾ ਪ੍ਰਧਾਨ
RELATED ARTICLES