HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਕਾਂਗਰਸ ਵਲੋਂ ਜਲਦ ਨਿਯੁਕਤ ਕੀਤੇ ਜਾਣਗੇ ਜ਼ਿਲ੍ਹਾ ਪ੍ਰਧਾਨ

ਬ੍ਰੇਕਿੰਗ: ਪੰਜਾਬ ਵਿੱਚ ਕਾਂਗਰਸ ਵਲੋਂ ਜਲਦ ਨਿਯੁਕਤ ਕੀਤੇ ਜਾਣਗੇ ਜ਼ਿਲ੍ਹਾ ਪ੍ਰਧਾਨ

ਪੰਜਾਬ ਵਿੱਚ ਹੋਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਜਲਦ ਹੀ ਵੱਖ-ਵੱਖ ਜ਼ਿਲਿਆਂ ਦੇ ਵਿੱਚ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣਗੇ। ਸੀਨੀਅਰ ਆਗੂਆਂ ਦੀ ਇਸ ਪ੍ਰਤੀ ਜਿੰਮੇਵਾਰੀ ਲਗਾ ਦਿੱਤੀ ਗਈ ਹੈ । ਇਸ ਤੋਂ ਪਹਿਲਾਂ 2022 ਦੇ ਵਿੱਚ ਇਹ ਨਿਯੁਕਤੀਆਂ ਕੀਤੀਆਂ ਗਈਆਂ ਸਨ।

RELATED ARTICLES

Most Popular

Recent Comments