ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਮਜ਼ਦੂਰਾਂ ਦੇ ਹੱਕਾਂ ‘ਤੇ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਗਰੀਬਾਂ ਦੀ ਰੋਟੀ ਦੀ ਰਾਖੀ ਲਈ ਵੱਡਾ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ। ਵੜਿੰਗ ਨੇ ਲੋਕਾਂ ਨੂੰ ਆਪਣੇ ਹੱਕਾਂ ਦੀ ਲੜਾਈ ਲਈ ਇਕਜੁੱਟ ਹੋਣ ਅਤੇ ਇਸ ਸੰਗਰਾਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਬ੍ਰੇਕਿੰਗ : ਮਜ਼ਦੂਰਾਂ ਦੇ ਹੱਕਾਂ ਲਈ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਵਿੱਢੇਗੀ ਕਾਂਗਰਸ: ਰਾਜਾ ਵੜਿੰਗ
RELATED ARTICLES


