ਸੰਗਰੂਰ: ਪੰਜਾਬ ਵਿੱਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਵੱਲੋਂ 4 ਨਵੰਬਰ (ਬੁੱਧਵਾਰ) ਨੂੰ ਸੰਗਰੂਰ ਵਿਖੇ ਵਿਸ਼ੇਸ਼ ‘ਇਨਸਾਫ਼ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਪੰਜਾਬੀਆਂ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਸਾਰਿਆਂ ਨੂੰ ਰਲ-ਮਿਲ ਕੇ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਅਤੇ ਅਜਿਹੇ ਮਾੜੇ ਅਨਸਰਾਂ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਬ੍ਰੇਕਿੰਗ: ਪੰਜਾਬ ਕਾਂਗਰਸ ਦਾ ਵੱਡਾ ਐਕਸ਼ਨ; ਬਰਿੰਦਰ ਢਿੱਲੋਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 3 ਦਿਨਾਂ ‘ਚ ਮੰਗਿਆ ਜਵਾਬ
RELATED ARTICLES


