HomePunjabi NewsLiberal Breakingਬ੍ਰੇਕਿੰਗ: ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਖ਼ਿਲਾਫ਼ ਕਾਂਗਰਸ ਦਾ ਐਕਸ਼ਨ; 4 ਨਵੰਬਰ...

ਬ੍ਰੇਕਿੰਗ: ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਖ਼ਿਲਾਫ਼ ਕਾਂਗਰਸ ਦਾ ਐਕਸ਼ਨ; 4 ਨਵੰਬਰ ਨੂੰ ਸੰਗਰੂਰ ‘ਚ ਕਰੇਗੀ ‘ਇਨਸਾਫ਼ ਰੈਲੀ’

ਸੰਗਰੂਰ: ਪੰਜਾਬ ਵਿੱਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਵੱਲੋਂ 4 ਨਵੰਬਰ (ਬੁੱਧਵਾਰ) ਨੂੰ ਸੰਗਰੂਰ ਵਿਖੇ ਵਿਸ਼ੇਸ਼ ‘ਇਨਸਾਫ਼ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਵੱਲੋਂ ਪੰਜਾਬੀਆਂ ਨੂੰ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਸਾਰਿਆਂ ਨੂੰ ਰਲ-ਮਿਲ ਕੇ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਅਤੇ ਅਜਿਹੇ ਮਾੜੇ ਅਨਸਰਾਂ ਤੋਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

RELATED ARTICLES

Most Popular

Recent Comments