HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਅਗਲੇ ਤਿੰਨ ਦਿਨ ਤੱਕ ਲਗਾਤਾਰ ਲੂਹ ਦਾ ਅਲਰਟ ਜਾਰੀ

ਬ੍ਰੇਕਿੰਗ: ਪੰਜਾਬ ਵਿੱਚ ਅਗਲੇ ਤਿੰਨ ਦਿਨ ਤੱਕ ਲਗਾਤਾਰ ਲੂਹ ਦਾ ਅਲਰਟ ਜਾਰੀ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਸੀ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵਧਿਆ ਹੈ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ। ਅਗਲੇ ਤਿੰਨ ਦਿਨ ਤੱਕ ਪੰਜਾਬ ਦੇ ਵਿੱਚ ਲੂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments