ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨੇ ਬਹੁਤੇ ਇਲਾਕਿਆਂ ਵਿੱਚ ਹੜ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਰਣਜੀਤ ਸਾਗਰ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਕਾਰਨ ਪਠਾਨਕੋਟ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਗੁਰਦਾਸਪੁਰ ਦੇ ਮਕੋਡਾ ਪਾਟਨ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਸਤਲੁਜ ਵਿੱਚ ਦੇਖਿਆ ਜਾ ਰਿਹਾ ਹੈ।
ਬ੍ਰੇਕਿੰਗ : ਪੰਜਾਬ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਨੇ ਪੈਦਾ ਕੀਤੇ ਹੜ੍ਹ ਵਰਗੇ ਹਾਲਾਤ
RELATED ARTICLES