ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੇ 12ਵੀਂ ਜਮਾਤ ਦੇ ਰਾਜਨੀਤੀ ਸ਼ਾਸਤਰ ਦੇ ਪ੍ਰਸ਼ਨ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਦੋਸ਼ ਲਾਇਆ ਹੈ ਕਿ ਪ੍ਰਸ਼ਨ ਪੱਤਰ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਸਵਾਲ ਪੁੱਛੇ ਗਏ ਹਨ, ਜਿਸ ਰਾਹੀਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬ੍ਰੇਕਿੰਗ : ਪੰਜਾਬ ਸਕੂਲ ਸਿੱਖਿਆ ਬੋਰਡ 12ਵੀ ਜਮਾਤ ਰਾਜਨੀਤੀ ਸ਼ਾਸਤਰ ਦੇ ਪੇਪਰ ਨੂੰ ਲੈਕੇ ਖੜ੍ਹਾ ਹੋਇਆ ਵਿਵਾਦ
RELATED ARTICLES