HomePunjabi NewsLiberal Breakingਬ੍ਰੇਕਿੰਗ: 1 ਸਾਲ ਲਈ ਵਧਾਏ ਗਏ NSA ਦੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ...

ਬ੍ਰੇਕਿੰਗ: 1 ਸਾਲ ਲਈ ਵਧਾਏ ਗਏ NSA ਦੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ ਗਈ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਉੱਪਰ ਐਨਐਸਏ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਇਸ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਹੀ ਅੰਮ੍ਰਿਤ ਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਇਸ ਦਾ ਵਿਰੋਧ ਕੀਤਾ ਹੈ ਤੇ ਉਹਨਾਂ ਨੇ ਕਿਹਾ ਕਿ ਉਹ ਇਸ ਦੇ ਖਿਲਾਫ ਹਾਈਕੋਰਟ ਵਿੱਚ ਅਪੀਲ ਕਰਨਗੇ। ਅੰਮ੍ਰਿਤਪਾਲ ਦੇ ਪਿਤਾ ਨੇ ਕਿਹਾ ਕਿ ਇਹ ਸਭ ਲੋਕਤੰਤਰ ਦੇ ਖਿਲਾਫ ਹੈ।

RELATED ARTICLES

Most Popular

Recent Comments