ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧੇ ਹਨ। ਪੰਜਾਬ ਵਿੱਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ। ਸੂਬੇ ਵਿੱਚ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿੱਚ ਹਨ। ਇੱਥੇ 23 ਨਵੇਂ ਕੇਸ ਸਾਹਮਣੇ ਆਏ ਹਨ।
ਬ੍ਰੇਕਿੰਗ : ਪੰਜਾਬ ਵਿੱਚ ਵੱਧਣ ਲੱਗੇ ਕਰੋਨਾ ਦੇ ਮਾਮਲੇ, ਲੁਧਿਆਣਾ ਵਿੱਚ ਸਬ ਤੋਂ ਵਧ ਕੇਸ
RELATED ARTICLES