ਆਮਦਨ ਕਰ ਵਿਭਾਗ ਨੇ ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਦੀ ਮੂਲ ਕੰਪਨੀ ਇੰਟਰਗਲੋਬ ਐਵੀਏਸ਼ਨ ਨੂੰ 944.20 ਕਰੋੜ ਰੁਪਏ ਦਾ ਜੁਰਮਾਨਾ ਆਦੇਸ਼ ਭੇਜਿਆ ਹੈ। ਕੰਪਨੀ ਨੇ ਐਤਵਾਰ ਨੂੰ ਇੱਕ ਐਕਸਚੇਂਜ ਫਾਈਲਿੰਗ ਵਿੱਚ ਕਿਹਾ ਕਿ ਇਹ ਜੁਰਮਾਨਾ ਮੁਲਾਂਕਣ ਸਾਲ 2021-22 ਲਈ ਆਮਦਨ ਕਰ ਐਕਟ ਦੀ ਧਾਰਾ 270A ਦੇ ਤਹਿਤ ਲਗਾਇਆ ਗਿਆ ਹੈ।
ਬ੍ਰੇਕਿੰਗ: ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਤੇ ਲੱਗਾ 944 ਕਰੋੜ ਦਾ ਜੁਰਮਾਨਾ
RELATED ARTICLES