ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਭਾਜਪਾ ਨੇਤਾ ਅਤੇ ਵਕੀਲ ਗੌਰਵ ਲੂਥਰਾ ਨੇ ਚੰਨੀ ਵਿਰੁੱਧ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੇ ਨਾਮਜ਼ਦਗੀ ਦੌਰਾਨ ਬਹੁਤ ਸਾਰੀਆਂ ਜਾਣਕਾਰੀਆਂ ਛੁਪਾਈਆਂ ਸਨ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਕੋਰਟ ਵੱਲੋਂ ਵੱਡੀ ਰਾਹਤ
RELATED ARTICLES