ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ । ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਧਰਮਸੋਤ ਪਿਛਲੇ 14 ਮਹੀਨਿਆਂ ਤੋਂ ਨਾਭਾ ਜੇਲ ਦੇ ਵਿੱਚ ਬੰਦ ਹਨ । ਜਾਣਕਾਰੀ ਦੇ ਮੁਤਾਬਿਕ ਉਹ ਅੱਜ ਦੇਰ ਸ਼ਾਮ ਤੱਕ ਜੇਲ ਤੋਂ ਬਾਹਰ ਆ ਸਕਦੇ ਹਨ।
ਬ੍ਰੇਕਿੰਗ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਵੱਲੋਂ ਵੱਡੀ ਰਾਹਤ
RELATED ARTICLES