ਹਿਮਾਚਲ ਪ੍ਰਦੇਸ਼ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਰਾਹਤ ਲਈ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਅਦਾਕਾਰਾ ਅਤੇ ਸਾਂਸਦ ਕੰਗਣਾ ਰਣੌਤ ਨੂੰ ਕੋਰਟ ਨੇ ਦਿੱਤਾ ਝੱਟਕਾ
RELATED ARTICLES