HomePunjabi NewsLiberal Breakingਬ੍ਰੇਕਿੰਗ : ਅਦਾਲਤ ਨੇ ਦਿੱਲੀ ਦੀ ਸੀਐਮ ਆਤਿਸ਼ੀ ਅਤੇ 'ਆਪ' ਸੰਸਦ ਮੈਂਬਰ...

ਬ੍ਰੇਕਿੰਗ : ਅਦਾਲਤ ਨੇ ਦਿੱਲੀ ਦੀ ਸੀਐਮ ਆਤਿਸ਼ੀ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਜਾਰੀ ਕੀਤਾ ਨੋਟਿਸ

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਅਤੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਕਾਂਗਰਸ ਨੇਤਾ ਸੰਦੀਪ ਦੀਕਸ਼ਿਤ ਦੇ ਮਾਣਹਾਨੀ ਮਾਮਲੇ ਵਿੱਚ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਨੂੰ ਹੋਵੇਗੀ। ਸੀਐਮ ਆਤਿਸ਼ੀ ਅਤੇ ਸੰਜੇ ਸਿੰਘ ਨੇ ਕਿਹਾ ਸੀ ਕਿ ਸੰਦੀਪ ਦੀਕਸ਼ਿਤ ਨੇ ਕੇਜਰੀਵਾਲ ਨੂੰ ਹਰਾਉਣ ਲਈ ਭਾਜਪਾ ਤੋਂ ਕਰੋੜਾਂ ਰੁਪਏ ਲਏ ਸਨ।

RELATED ARTICLES

Most Popular

Recent Comments