ਮੁੱਖ ਮੰਤਰੀ ਭਗਵੰਤ ਮਾਨ ਦੇ ਵਾਇਰਲ ਹੋਏ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ, ਮੋਹਾਲੀ ਦੀ ਇੱਕ ਅਦਾਲਤ ਨੇ ਫੇਸਬੁੱਕ ਨੂੰ 24 ਘੰਟਿਆਂ ਦੇ ਅੰਦਰ ਇਤਰਾਜ਼ਯੋਗ ਪੋਸਟਾਂ ਹਟਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਸਾਈਬਰ ਕ੍ਰਾਈਮ ਵਿਭਾਗ ਵੱਲੋਂ ਸੂਚਿਤ ਕੀਤੇ ਜਾਣ ‘ਤੇ ਫੇਸਬੁੱਕ ਨੂੰ ਅਜਿਹੀ ਸਾਰੀ ਸਮੱਗਰੀ ਅਤੇ ਇਸ ਤਰ੍ਹਾਂ ਦੀਆਂ ਇਤਰਾਜ਼ਯੋਗ ਪੋਸਟਾਂ ਨੂੰ ਤੁਰੰਤ ਹਟਾਉਣ ਅਤੇ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਫਰਜੀ ਵੀਡਿਉ ਮਾਮਲੇ ਵਿੱਚ ਕੋਰਟ ਨੇ ਜਾਰੀ ਕੀਤੇ ਹੁਕਮ
RELATED ARTICLES