ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ।
ਬ੍ਰੇਕਿੰਗ : ਕੋਰਟ ਨੇ ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਪੁਲਿਸ ਰਿਮਾਂਡ ਤੇ
RELATED ARTICLES