HomePunjabi NewsLiberal Breakingਬ੍ਰੇਕਿੰਗ : ਕੋਰਟ ਨੇ ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਪੁਲਿਸ...

ਬ੍ਰੇਕਿੰਗ : ਕੋਰਟ ਨੇ ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਪੁਲਿਸ ਰਿਮਾਂਡ ਤੇ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਮਜੀਠੀਆ ਨੂੰ 2 ਜੁਲਾਈ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵਲੋ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਗਿਆ ਸੀ।

RELATED ARTICLES

Most Popular

Recent Comments