More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਨੇ 7 ਦਿਨਾਂ ਦੇ...

    ਬ੍ਰੇਕਿੰਗ: ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਨੇ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜਿਆ।

    ਚੰਡੀਗੜ੍ਹ: ਅਦਾਲਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਸੱਤ ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਨੇ ਅਰੋੜਾ ਨੂੰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਾਂਚ ਏਜੰਸੀ ਨੇ ਅਦਾਲਤ ਤੋਂ ਪੁੱਛਗਿੱਛ ਲਈ ਦਸ ਦਿਨਾਂ ਦਾ ਰਿਮਾਂਡ ਮੰਗਿਆ ਸੀ। ਇਸ ਕਾਰਵਾਈ ਨਾਲ ਹੁਣ ਪੰਜਾਬ ਦੀ ਸਿਆਸਤ ਵਿੱਚ ਭਾਰੀ ਭੂਚਾਲ ਆ ਗਿਆ ਹੈ।

    RELATED ARTICLES

    Most Popular

    Recent Comments