More
    HomePunjabi NewsLiberal Breakingਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਵੱਲੋਂ ਅੱਠ ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ...

    ਬ੍ਰੇਕਿੰਗ: ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਵੱਲੋਂ ਅੱਠ ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਭੇਜਿਆ ਗਿਆ

    ਮੁਅੱਤਲ ਡੀਆਈਜੀ ਇੰਦਰਬੀਰ ਸਿੰਘ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਈਡੀ ਵੱਲੋਂ ਵਿੱਤੀ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਲਈ ਮੁਲਜ਼ਮ ਦੀ ਦਸ ਦਿਨਾਂ ਦੀ ਹਿਰਾਸਤ ਮੰਗੀ ਗਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅੱਠ ਦਿਨਾਂ ਦਾ ਰਿਮਾਂਡ ਮਨਜ਼ੂਰ ਕਰਕੇ ਜਾਂਚ ਏਜੰਸੀ ਨੂੰ ਸੌਂਪ ਦਿੱਤਾ।

    RELATED ARTICLES

    Most Popular

    Recent Comments