ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕੀ ਉਨ੍ਹਾਂ ਡੀਸੀ ਨੂੰ ਕਿਹਾ ਕਿ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਦਿੱਤੀਆਂ ਹਦਾਇਤਾਂ ਤਹਿਤ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਅੱਜ ਸ਼ਾਮ ਤੱਕ ਮੁਕੰਮਲ ਕਰ ਲਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ।
ਬ੍ਰੇਕਿੰਗ: ਗੜੇਮਾਰੀ ਨਾਲ ਫਸਲਾਂ ਦਾ ਹੋਇਆ ਨੁਕਸਾਨ, ਸਰਕਾਰ ਨੇ ਗਿਰਦਾਵਰੀ ਦੇ ਦਿੱਤੇ ਹੁਕਮ
RELATED ARTICLES