More
    HomePunjabi NewsLiberal Breakingਬ੍ਰੇਕਿੰਗ: ਕੌਮੀ ਇਨਸਾਫ਼ ਮੋਰਚੇ ਨਾਲ ਅਹਿਮ ਮੀਟਿੰਗ; ਬੰਦੀ ਸਿੰਘਾਂ ਦੀ ਰਿਹਾਈ ਲਈ...

    ਬ੍ਰੇਕਿੰਗ: ਕੌਮੀ ਇਨਸਾਫ਼ ਮੋਰਚੇ ਨਾਲ ਅਹਿਮ ਮੀਟਿੰਗ; ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਕਰ ਰਹੀ ਸੁਹਿਰਦ ਯਤਨ

    ਚੰਡੀਗੜ੍ਹ: ਕੌਮੀ ਇਨਸਾਫ਼ ਮੋਰਚੇ ਦੇ ਨੁਮਾਇੰਦਿਆਂ ਨਾਲ ਅੱਜ ਇੱਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਮੋਰਚੇ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਇਸ ਮਸਲੇ ਦੇ ਸਾਰਥਕ ਹੱਲ ਲਈ ਪੂਰੀ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਉਣ ਦੀ ਉਮੀਦ ਹੈ।

    RELATED ARTICLES

    Most Popular

    Recent Comments