ਪੰਜਾਬ ਪੁਲਿਸ ਨੇ ਸੂਬੇ ਦੇ ਲੋਕਾਂ ਨੂੰ ਪਾਕਿਸਤਾਨ ਦੇ ਇੱਕ ਹੋਰ ਕਾਇਰਾਨਾ ਕਾਰੇ ਬਾਰੇ ਸੁਚੇਤ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਕੀਤੇ ਗਏ ਇੱਕ ਅਲਰਟ ਵਿੱਚ, ਪਾਕਿਸਤਾਨੀ ਸਾਈਬਰ ਹਮਲਾਵਰਾਂ ਵੱਲੋਂ ਸਾਈਬਰ ਹਮਲੇ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਨਾਲ ਹੀ, ਕਿਸੇ ਵੀ ਅਣਜਾਣ ਲਿੰਕ ‘ਤੇ ਕਲਿੱਕ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਬ੍ਰੇਕਿੰਗ: ਪੰਜਾਬ ਵਿੱਚ ਪਾਕਿਸਤਾਨ ਵਲੋਂ ਕੀਤਾ ਗਿਆ ਸਾਈਬਰ ਅਟੈਕ, ਪੁਲਿਸ ਨੇ ਕੀਤਾ ਚੌਕਸ
RELATED ARTICLES