HomePunjabi NewsLiberal Breakingਬ੍ਰੇਕਿੰਗ: ਡੀਏ (DA) ਮਾਣਹਾਨੀ ਮਾਮਲਾ; ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ...

ਬ੍ਰੇਕਿੰਗ: ਡੀਏ (DA) ਮਾਣਹਾਨੀ ਮਾਮਲਾ; ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਹਾਈ ਕੋਰਟ ਤੋਂ ਮੰਗੀ ‘ਬਿਨਾਂ ਸ਼ਰਤ ਮੁਆਫ਼ੀ’

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤਾ (DA) ਮਾਮਲੇ ‘ਚ ਅਪਰਾਧਿਕ ਮਾਣਹਾਨੀ ਕਾਰਵਾਈ ਦਾ ਨੋਟਿਸ ਜਾਰੀ ਹੋਣ ਤੋਂ ਲਗਭਗ 15 ਦਿਨਾਂ ਬਾਅਦ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅਦਾਲਤ ਤੋਂ ‘ਬਿਨਾਂ ਸ਼ਰਤ ਮੁਆਫ਼ੀ’ ਮੰਗ ਲਈ ਹੈ। ਆਪਣੇ ਹਲਫ਼ਨਾਮੇ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤ ਨੂੰ ਗੁਮਰਾਹ ਕਰਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਸੀ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ 6 ਅਕਤੂਬਰ ਨੂੰ ਸੁਪਰੀਮ ਕੋਰਟ ‘ਚ ਦਾਇਰ ਅਪੀਲ ਦੇ ਮੁੱਦੇ ‘ਤੇ ਉਨ੍ਹਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੱਤਾ ਸੀ।

RELATED ARTICLES

Most Popular

Recent Comments