HomePunjabi NewsLiberal Breakingਬ੍ਰੇਕਿੰਗ: ਹਿਮਾਚਲ ਵਿੱਚ ਕੁੱਲੂ, ਮੰਡੀ ਅਤੇ ਚੰਡੀਗੜ੍ਹ ਵਿਚਾਲੇ ਰੋਜ਼ਾਨਾ ਹੈਲੀਕਾਪਟਰ ਸੇਵਾ ਸ਼ੁਰੂ

ਬ੍ਰੇਕਿੰਗ: ਹਿਮਾਚਲ ਵਿੱਚ ਕੁੱਲੂ, ਮੰਡੀ ਅਤੇ ਚੰਡੀਗੜ੍ਹ ਵਿਚਾਲੇ ਰੋਜ਼ਾਨਾ ਹੈਲੀਕਾਪਟਰ ਸੇਵਾ ਸ਼ੁਰੂ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਪਹਾੜੀ ਇਲਾਕਿਆਂ ਲਈ ਹਵਾਈ ਸੰਪਰਕ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਕੁੱਲੂ, ਮੰਡੀ ਅਤੇ ਚੰਡੀਗੜ੍ਹ ਦਰਮਿਆਨ ਰੋਜ਼ਾਨਾ ਹੈਲੀਕਾਪਟਰ ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੰਗਣੀਧਾਰ ਹੈਲੀਪੋਰਟ ਤੋਂ ਇਨ੍ਹਾਂ ਸੇਵਾਵਾਂ ਦਾ ਵਰਚੁਅਲ ਉਦਘਾਟਨ ਕੀਤਾ। ਇਹ ਸੇਵਾਵਾਂ ਯਾਤਰਾ ਨੂੰ ਆਸਾਨ ਬਣਾਉਣ ਦੇ ਨਾਲ ਸੈਰ-ਸਪਾਟੇ ਅਤੇ ਸਥਾਨਕ ਵਿਕਾਸ ਨੂੰ ਵੀ ਹੁਲਾਰਾ ਦੇਣਗੀਆਂ।

RELATED ARTICLES

Most Popular

Recent Comments