HomePunjabi NewsLiberal Breakingਬ੍ਰੇਕਿੰਗ : ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ਛੱਡਣ ਦਾ ਕੀਤਾ ਐਲਾਨ

ਬ੍ਰੇਕਿੰਗ : ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ਛੱਡਣ ਦਾ ਕੀਤਾ ਐਲਾਨ

ਬ੍ਰੇਕਿੰਗ : ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਕੁਝ ਸਮਾਂ ਪਹਿਲਾਂ ਉਹ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਸੋਸ਼ਲ ਮੀਡੀਆ ‘ਤੇ ਗੋਲਡੀ ਨੇ ਸਪੱਸ਼ਟ ਕੀਤਾ ਕਿ ਹੁਣ ਉਹ ਕਿਸੇ ਵੀ ਪਾਰਟੀ ਨਾਲ ਨਹੀਂ ਹਨ ਅਤੇ ਜੇ ਲੋੜ ਪਈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਚੋਣ ਲੜਨਗੇ।

RELATED ARTICLES

Most Popular

Recent Comments